Punjab Police got big success against drug traffickers

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

ਚੰਡੀਗੜ੍ਹ, 25 ਅਕਤੂਬਰ: ‘ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੇ 278ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇੇਮਾਰੀ …

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ Read More
There was a huge commotion during the 43rd Sarad Purnima fair of Agroha Dham located in Hisar district of Haryana.

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸਥਿਤ ਅਗਰੋਹਾ ਧਾਮ ਦੇ 43ਵੇਂ ਸਰਦ ਪੂਰਨਿਮਾ ਮੇਲੇ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ

ਹਿਸਾਰ:-   ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸਥਿਤ ਅਗਰੋਹਾ ਧਾਮ ਦੇ 43ਵੇਂ ਸਰਦ ਪੂਰਨਿਮਾ ਮੇਲੇ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਮਸ਼ਹੂਰ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਬਿਨਾਂ ਕੋਈ ਗੀਤ …

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸਥਿਤ ਅਗਰੋਹਾ ਧਾਮ ਦੇ 43ਵੇਂ ਸਰਦ ਪੂਰਨਿਮਾ ਮੇਲੇ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ Read More
The Trump administration has taken a major political and economic decision just before the midterm elections in the US to be held in November.
All preparations for Group D recruitment exam to be held on Sunday are complete.

ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 24 ਅਕਤੂਬਰ ( – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ …

ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ Read More
Asian hockey teams receive warm welcome in Jalandhar ahead of Champions Trophy

ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ

ਜਲੰਧਰ, 24 ਅਕਤੂਬਰ : ਅੰਤਰਰਾਸ਼ਟਰੀ ਹਾਕੀ ਟੀਮਾਂ ਦਾ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ (ਬਰਲਟਨ ਪਾਰਕ) ਵਿਖੇ ਪਹੁੰਚਣ ’ਤੇ ਪੰਜਾਬੀ ਭੰਗੜੇ ਦੀਆਂ ਜੋਸ਼ੀਲੀਆਂ ਤਾਲਾਂ ਤੇ ਉਤਸ਼ਾਹ ਨਾਲ ਸ਼ਾਨਦਾਰ ਅਤੇ …

ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ Read More
Special camps set up at all 1997 polling booths in Jalandhar under special cursory correction

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਜਲੰਧਰ, 24 ਅਕਤੂਬਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ …

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ Read More
Stubble management campaign in full swing in Barnala district

ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ

ਬਰਨਾਲਾ, 24 ਅਕਤੂਬਰ-     ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ …

ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ Read More
Punjab Police Logo

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

ਬਰਨਾਲਾ, 24 ਅਕਤੂਬਰ-        ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ …

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ Read More
Agriculture Minister S. Gurmeet Singh Khudian laid the foundation stone of a modern farmer training hall at State Agmark Lab Faridkot

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 24 ਅਕਤੂਬਰ-      ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ‘ਮੁੱਲ-ਵਾਧਾ ਸੇਵਾਵਾਂ ਰਾਹੀਂ ਹੁਨਰ ਵਿਕਾਸ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਮੰਡੀ ਪ੍ਰਣਾਲੀ ਦੀ ਕਾਰਜਕੁਸ਼ਲਤਾ’ ਪ੍ਰਾਜੈਕਟ ਅਧੀਨ ਬਣਾਏ ਜਾਣ ਵਾਲੇ ਆਧੁਨਿਕ …

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ Read More
Punjab Police Logo