AAP's blow to Akali Dal in Mandi Killianwali, dozens of families including the family of the former sarpanch joined AAP

ਮੰਡੀ ਕਿਲਿਆਂਵਾਲੀ ਵਿੱਚ ਅਕਾਲੀ ਦਲ ਨੂੰ ਆਪ ਦਾ ਝਟਕਾ ਸਾਬਕਾ ਸਰਪੰਚ ਦੇ ਪਰਿਵਾਰ ਸਮੇਤ ਦਰਜਨ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਲੰਬੀ 5 ਅਕਤੂਬਰ, 2026– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਲੰਬੀ ’ਚ ਆਪ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ …

ਮੰਡੀ ਕਿਲਿਆਂਵਾਲੀ ਵਿੱਚ ਅਕਾਲੀ ਦਲ ਨੂੰ ਆਪ ਦਾ ਝਟਕਾ ਸਾਬਕਾ ਸਰਪੰਚ ਦੇ ਪਰਿਵਾਰ ਸਮੇਤ ਦਰਜਨ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ Read More
150 complaints resolved on the spot on the first day of the Samadhan camp

ਸਮਾਧਾਨ ਕੈਂਪ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਮਾਲੇਰਕੋਟਲਾ, 5 ਅਕਤੂਬਰ: ਕਈ ਲੋਕਾਂ ਲਈ ਪੁਲਿਸ ਕੋਲ ਲੰਬਿਤ ਸ਼ਿਕਾਇਤ ਦਾ ਮਤਲਬ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣਾ, ਜਵਾਬ ਦੀ ਉਡੀਕ ਕਰਨਾ ਅਤੇ ਆਪਣੀ ਸਮੱਸਿਆ ਦੇ ਹੱਲ ਬਾਰੇ ਚਿੰਤਾ ਵਿੱਚ ਰਹਿਣਾ …

ਸਮਾਧਾਨ ਕੈਂਪ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ Read More
Public Works Minister Harbhajan Singh ETO flags off the 64th pilgrimage bus from Jandiala Guru constituency

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਤੋਂ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ/ਅੰਮ੍ਰਿਤਸਰ, 5 ਅਕਤੂਬਰ (               ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਤੋਂ ਹਲਕੇ ਦੀ …

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਤੋਂ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ Read More
MLA S. Gurdit Singh Sekhon and DC Ruhal Chaba launched the government procurement of paddy in Faridkot Mandi
Cabinet Minister Harpal Singh Cheema holds important meetings with ITI Instructors and PUNBUS/PRTC Unions to resolve pending demands
Cabinet Minister Dr. Ravjot Singh inaugurated 'Chief Minister's Village Gym' in village Bassi Maruf Sialan

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ …

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ Read More
Cabinet Minister Harjot Singh Bains arrives to inquire about the condition of the victims injured in the dog attack

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ …

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ Read More
MLA Advocate Dinesh Chadha distributed prizes to the winning players of Sports Watan Punjab.

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ …

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ Read More
Bhagwant Mann government has taken steps towards eliminating salary disparity of 180 ETT teachers: Harpal Singh Cheema

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ 2026 ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ …

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ: ਹਰਪਾਲ ਸਿੰਘ ਚੀਮਾ Read More
The state government led by Chief Minister Bhagwant Singh Mann has made sound arrangements for smooth procurement of paddy across the state: Lal Chand Kataruchak