ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ
ਧਨੌਲਾ, 12 ਅਗਸਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਲੋਕਾਂ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਨੇਕ ਕਾਰਜ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਹਮੀਦੀ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਵੱਲੋਂ ਅੰਗਦਾਨ ਕਰਨ ਦਾ ਅਹਿਦ ਵੀ ਲਿਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ.ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਮੌਤ ਤੋਂ ਬਾਅਦ …
ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ Read More