ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ …

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ Read More

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ …

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ Read More

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ (Shambhu Border) ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ ਹੈ। ਕੇਂਦਰੀ …

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ Read More

ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ

ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਹੀ ਵੱਡਾ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ …

ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ Read More

ਟਰੈਕਟਰ-ਟਰਾਲੀ ਨਾਲ ਹੀ ਦਿੱਲੀ ਜਾਵਾਂਗੇ, ਇਹ ਸਾਡਾ ਦੂਜਾ ਘਰ। ਕਿਸਾਨਾਂ ਦਾ ਸਟੈਂਡ ਸਪੱਸ਼ਟ

ਸੁਪਰੀਮ ਕੋਰਟ ਵੱਲੋਂ ਛੇ ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੀ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਦੇ ਹੁਕਮਾਂ ਮਗਰੋਂ ਕਿਸਾਨ ਜਥੇਬੰਦੀਆਂ ਸਰਗਰਮ ਹੋ ਗਈਆਂ ਹਨ। ਕਿਸਾਨ …

ਟਰੈਕਟਰ-ਟਰਾਲੀ ਨਾਲ ਹੀ ਦਿੱਲੀ ਜਾਵਾਂਗੇ, ਇਹ ਸਾਡਾ ਦੂਜਾ ਘਰ। ਕਿਸਾਨਾਂ ਦਾ ਸਟੈਂਡ ਸਪੱਸ਼ਟ Read More

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ …

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ Read More
ATROCITIES AGAINST FARMERS INTOLERABLE; SANDHWAN CALLS FOR IMMEDIATE ACCEPTANCE OF ALL DEMANDS BY CENTRE AS PROMISED

“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ …

“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ Read More

ਹਰਿਆਣਾ ਦੇ 7 ਜਿਲ੍ਹੇਆ ਵਿੱਚ 14 ਦਿਨਾ ਬਾਅਦ ਮੁੜ ਸ਼ੁਰੂ ਹੋਇਆ ਇੰਟਰਨੈਂਟ

ਹਰਿਆਣਾ ਦੇ 7 ਜਿਲ੍ਹੇਆ ਵਿੱਚ ਰਾਤ 12 ਵਜੇ ਤੋਂ ਮੁੜ ਸੁਰੂ ਹੋਇਆ ਇੰਟਰਨੈਂਟ। ਕਿਸਾਨੀ ਅੰਦੋਲਨ ਦੇ ਚੱਲਦੇ ਪਿਛਲੇ 14 ਦਿਨਾਂ ਤੋਂ ਬੰਦ ਸੀ ਇੰਟਰਨੈਂਟ ਸੇਵਾ। 11 ਫਰਵਰੀ ਨੂੰ ਸਵੇਰੇ 6 …

ਹਰਿਆਣਾ ਦੇ 7 ਜਿਲ੍ਹੇਆ ਵਿੱਚ 14 ਦਿਨਾ ਬਾਅਦ ਮੁੜ ਸ਼ੁਰੂ ਹੋਇਆ ਇੰਟਰਨੈਂਟ Read More

ਸ਼ੁਭਕਰਨ ਸਿੰਘ ਨੂੰ ਮਿਲਿਆ ਸ਼ਹੀਦ ਦਾ ਦਰਜਾ – ਪੰਜਾਬ ਸਰਕਾਰ ਵਲੋਂ ਇਕ ਕਰੋੜ ਅਤੇ ਭੈਣ ਲਈ ਸਰਕਾਰੀ ਨੌਕਰੀ ਦਾ ਐਲਾਨ

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ …

ਸ਼ੁਭਕਰਨ ਸਿੰਘ ਨੂੰ ਮਿਲਿਆ ਸ਼ਹੀਦ ਦਾ ਦਰਜਾ – ਪੰਜਾਬ ਸਰਕਾਰ ਵਲੋਂ ਇਕ ਕਰੋੜ ਅਤੇ ਭੈਣ ਲਈ ਸਰਕਾਰੀ ਨੌਕਰੀ ਦਾ ਐਲਾਨ Read More