ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ 19 ਅਗਸਤ ਮਾਨਵਤਾ ਦੀ ਸੇਵਾ ਦੇ ਉਦੇਸ਼ ਨਾਲ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫਾਜ਼ਿਲਕਾ ਵੱਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ ਅੱਜ 56, ਐਡੀਸ਼ਨਲ ਅਨਾਜ਼ ਮੰਡੀ, ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ …

ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ Read More

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

ਫਾਜ਼ਿਲਕਾ 8  ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ …

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ Read More

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) …

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ Read More

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ …

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ Read More

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਫਰਵਰੀ : ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ …

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ Read More

ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਫਾਜ਼ਿਲਕਾ, 06 ਫਰਵਰੀ : ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ …

ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ Read More

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਫਰੀਦਕੋਟ, 29 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ …

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ Read More

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ …

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ Read More

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

ਫਾਜ਼ਿਲਕਾ, 3 ਦਸੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ …

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ Read More