ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 13 ਨਵੰਬਰ ਤੋਂ ਸ਼ੁਰੂ

ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਰਦ ਰੁੱਤ ਸੈਸ਼ਨ (Winter Session) ਦੀ ਤਰੀਕ ਆ ਗਈ ਹੈ।ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 13 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। …

ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 13 ਨਵੰਬਰ ਤੋਂ ਸ਼ੁਰੂ Read More

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ

ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ …

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ Read More

ਹਰਿਆਣਾ ਭਾਜਪਾ ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾ ਕੇ ਨਾਇਬ ਸੈਣੀ ਨੂੰ ਵਿਧਾਇਕ ਦਲ ਦਾ ਆਗੂ ਚੁਣਨ ਦੀ ਯੋਜਨਾ ਬਣਾਈ ਹੈ। ਇਸ ਮੀਟਿੰਗ …

ਹਰਿਆਣਾ ਭਾਜਪਾ ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ Read More

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ। ਹਰਿਆਣਾ …

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ Read More

ਹਰਿਆਣਾ ਸਿੱਖ ਗੁਰਦੁਆਰਾ ਐਕਟ 2014 ‘ਚ ਸੋਧ ਨੂੰ ਸੈਣੀ ਸਰਕਾਰ ਨੇ ਦਿੱਤੀ ਮਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ‘ਚ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ, 2014 (Haryana Sikh Gurdwara …

ਹਰਿਆਣਾ ਸਿੱਖ ਗੁਰਦੁਆਰਾ ਐਕਟ 2014 ‘ਚ ਸੋਧ ਨੂੰ ਸੈਣੀ ਸਰਕਾਰ ਨੇ ਦਿੱਤੀ ਮਨਜੂਰੀ Read More

ਹਰਿਆਣਾ ਨੂੰ ਮਿਲੇ 1265 ਪੁਲਿਸ ਮੁਲਾਜ਼ਮ

ਹਰਿਆਣਾ ਪੁਲਿਸ ਹੁਣ ਹੋਰ ਵੀ ਮਜ਼ਬੂਤ ਹੋ ਗਈ ਹੈ,ਇਸ ਨਾਲ ਹੁਣ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ‘ਚ ਮਦਦ ਮਿਲੇਗੀ। ਬੁੱਧਵਾਰ ਨੂੰ ਪੁਲਿਸ ਟਰੇਨਿੰਗ ਸੈਂਟਰ ਸੁਨਾਰੀਆ ਵਿਖੇ 1265 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ …

ਹਰਿਆਣਾ ਨੂੰ ਮਿਲੇ 1265 ਪੁਲਿਸ ਮੁਲਾਜ਼ਮ Read More

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ …

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ Read More

ਹਰਿਆਣਾ ਸਰਕਾਰ ਨੇ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੁੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। …

ਹਰਿਆਣਾ ਸਰਕਾਰ ਨੇ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੁੰ ਦਿੱਤੀ ਮੰਜੂਰੀ Read More