ਗੁਰੂਗ੍ਰਾਮ ‘ਚ ਇਸ ਰੂਟ ‘ਤੇ ਚੱਲੇਗੀ ਨਵੀਂ ਮੈਟਰੋ,ਸਰਕਾਰ ਨੇ ਦਿੱਤੀ ਹਰੀ ਝੰਡੀ

ਹਰਿਆਣਾ ਦੇ ਲੋਕਾਂ ਲਈ ਨਾਇਬ ਸਰਕਾਰ ਵੱਲੋਂ ਇੱਕ ਬਹੁਤ ਹੀ ਖੁਸ਼ਖਬਰੀ ਹੈ। ਹੁਣ ਲੋਕਾਂ ਨੂੰ ਆਉਣ-ਜਾਣ ਲਈ ਘੰਟਿਆਂ ਬੱਧੀ ਟ੍ਰੈਫਿਕ ਵਿੱਚ ਫਸੇ ਨਹੀਂ ਰਹਿਣਾ ਪਵੇਗਾ। ਗੁੜਗਾਓਂ ਸੈਕਟਰ-56 (Gurgaon Sector-56) ਤੋਂ …

ਗੁਰੂਗ੍ਰਾਮ ‘ਚ ਇਸ ਰੂਟ ‘ਤੇ ਚੱਲੇਗੀ ਨਵੀਂ ਮੈਟਰੋ,ਸਰਕਾਰ ਨੇ ਦਿੱਤੀ ਹਰੀ ਝੰਡੀ Read More

ਹਰਿਆਣਾ ਦੇ ਮੰਤਰੀਆਂ ਦੀ ਪੂਰੀ ਸੂਚੀ

ਭਾਰਤੀ ਜਨਤਾ ਪਾਰਟੀ ਦੇ ਨਾਇਬ ਸਿੰਘ ਸੈਣੀ ਨੇ ਵੀਰਵਾਰ (17 ਅਕਤੂਬਰ, 2024) ਨੂੰ ਦੂਜੇ ਕਾਰਜਕਾਲ ਲਈ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀ ਸੈਣੀ ਦੇ ਨਾਲ ਦੋ ਔਰਤਾਂ ਸਮੇਤ …

ਹਰਿਆਣਾ ਦੇ ਮੰਤਰੀਆਂ ਦੀ ਪੂਰੀ ਸੂਚੀ Read More

ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਨਾਇਬ ਸਿੰਘ ਸੈਣੀ ਨੂੰ ਵੀਰਵਾਰ ਨੂੰ ਪੰਚਕੂਲਾ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ …

ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ Read More

ਆਗਾਮੀ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਮੁਖੀ ਰਾਜੀਵ ਕੁਮਾਰ ਟੀਮ ਨਾਲ ਹਰਿਆਣਾ ਦੇ 2 ਦਿਨਾਂ ਦੌਰੇ ‘ਤੇ

ਆਗਾਮੀ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਅੱਜ ਤੋਂ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸ਼. ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰਾਂ …

ਆਗਾਮੀ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਮੁਖੀ ਰਾਜੀਵ ਕੁਮਾਰ ਟੀਮ ਨਾਲ ਹਰਿਆਣਾ ਦੇ 2 ਦਿਨਾਂ ਦੌਰੇ ‘ਤੇ Read More

ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਰੋਡ ਮੈਪ ਤਿਆਰ: ਮੁੱਖ ਸਕੱਤਰ

ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ (Haryana Chief Secretary TVSN Prasad) ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਸ਼ਾਮਲ …

ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਰੋਡ ਮੈਪ ਤਿਆਰ: ਮੁੱਖ ਸਕੱਤਰ Read More

ਹਰਿਆਣਾ ‘ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ,ਇਕ ਸੁਰੱਖਿਆ ਕਰਮੀ ਦੀ ਵੀ ਮੌਤ,2 ਜ਼ਖਮੀ

ਹਰਿਆਣਾ ‘ਚ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) (INLO) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ‘ਤੇ ਐਤਵਾਰ ਸ਼ਾਮ ਨੂੰ ਕੁਝ ਲੋਕਾਂ ਨੇ ਗੋਲੀਆਂ ਚਲਾ …

ਹਰਿਆਣਾ ‘ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ,ਇਕ ਸੁਰੱਖਿਆ ਕਰਮੀ ਦੀ ਵੀ ਮੌਤ,2 ਜ਼ਖਮੀ Read More