ਹਰਿਆਣਾ ਦੇ ਮੰਤਰੀਆਂ ਦੀ ਪੂਰੀ ਸੂਚੀ
ਭਾਰਤੀ ਜਨਤਾ ਪਾਰਟੀ ਦੇ ਨਾਇਬ ਸਿੰਘ ਸੈਣੀ ਨੇ ਵੀਰਵਾਰ (17 ਅਕਤੂਬਰ, 2024) ਨੂੰ ਦੂਜੇ ਕਾਰਜਕਾਲ ਲਈ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀ ਸੈਣੀ ਦੇ ਨਾਲ ਦੋ ਔਰਤਾਂ ਸਮੇਤ …
ਹਰਿਆਣਾ ਦੇ ਮੰਤਰੀਆਂ ਦੀ ਪੂਰੀ ਸੂਚੀ Read MorePunjab's Progress Unfolded Daily: Explore with Daily Tweet News!
ਭਾਰਤੀ ਜਨਤਾ ਪਾਰਟੀ ਦੇ ਨਾਇਬ ਸਿੰਘ ਸੈਣੀ ਨੇ ਵੀਰਵਾਰ (17 ਅਕਤੂਬਰ, 2024) ਨੂੰ ਦੂਜੇ ਕਾਰਜਕਾਲ ਲਈ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀ ਸੈਣੀ ਦੇ ਨਾਲ ਦੋ ਔਰਤਾਂ ਸਮੇਤ …
ਹਰਿਆਣਾ ਦੇ ਮੰਤਰੀਆਂ ਦੀ ਪੂਰੀ ਸੂਚੀ Read Moreਨਾਇਬ ਸਿੰਘ ਸੈਣੀ ਨੂੰ ਵੀਰਵਾਰ ਨੂੰ ਪੰਚਕੂਲਾ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ …
ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ Read Moreਭਾਰਤੀ ਜਨਤਾ ਪਾਰਟੀ (ਭਾਜਪਾ) ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾ ਕੇ ਨਾਇਬ ਸੈਣੀ ਨੂੰ ਵਿਧਾਇਕ ਦਲ ਦਾ ਆਗੂ ਚੁਣਨ ਦੀ ਯੋਜਨਾ ਬਣਾਈ ਹੈ। ਇਸ ਮੀਟਿੰਗ …
ਹਰਿਆਣਾ ਭਾਜਪਾ ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ Read Moreਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਬਦਲੀ ਗਈ …
ਹਰਿਆਣਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਤੀਜੀ ਵਾਰ ਬਦਲੀ, ਹੁਣ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ Read Moreਹਰਿਆਣਾ ਵਿਚ 15ਵੀਂ ਵਿਧਾਨਸਭਾ ਆਮ ਚੋਣ – 2024 (15th Legislative Assembly General Election – 2024) ਲਈ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਪ੍ਰਚਾਰ-ਪ੍ਰਸਾਰ ਕਰਨ ‘ਤੇ 3 ਅਕਤੂਬਰ ਨੂੰ ਸ਼ਾਮ 6 ਵਜੇ …
ਹਰਿਆਣਾ ਵਿਧਾਨ ਸਭਾ ਚੋਣ ਲਈ 3 ਅਕਤੂਬਰ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਵੇਗਾ Read Moreਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ। ਹਰਿਆਣਾ …
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ Read Moreਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ (Shambhu Border) ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ ਹੈ। ਕੇਂਦਰੀ …
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ Read Moreਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਕਰਿਦਆਂ ਕੱਲ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਹਾਨਾ, ਸੋਨੀਪਤ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਰੈਲੀ ਨੂੰ ਸੰਬੋਧਨ ਕੀਤਾ। ਹਰਿਆਣਾ ਚੋਣਾਂ …
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੋਹਾਨਾ, ਸੋਨੀਪਤ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ Read Moreਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ (HCS officer Meenakshi Dahiya) ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ …
ਹਰਿਆਣਾ ਦੀ HCS officer ਮੀਨਾਕਸ਼ੀ ਦਹੀਆ ਰਿਸ਼ਵਤ ਮਾਮਲੇ ’ਚ ਗ੍ਰਿਫਤਾਰ Read Moreਪਿਛਲੇ ਕੁਝ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਆਪਣੇ ਵਿਛੜੇ ਆਗੂਆਂ ਨੂੰ ਯਾਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਸਾਬਕਾ ਮੰਤਰੀ ਕਵਿਤਾ ਜੈਨ ਅਤੇ ਉਨ੍ਹਾਂ ਦੇ ਪਤੀ ਮਨੋਹਰ ਲਾਲ ਖੱਟਰ …
ਭਾਜਪਾ ਨੇ ਗੁੱਸੇ ‘ਚ ਆਏ ਲੋਕਾਂ ਨੂੰ ਸ਼ਾਂਤ ਕੀਤਾ, ਕਵਿਤਾ ਜੈਨ ਦੇ ਘਰ ਪਹੁੰਚੇ ਐਕਟਿੰਗ CM ਸੈਣੀ, ਰਾਜੀਵ ਅੱਜ ਵਾਪਸ ਲੈਣਗੇ ਨਾਮਜ਼ਦਗੀ ਪੱਤਰ Read More