ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਹੋਏ ਸੇਵਾਮੁਕਤ

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ (Senior IAS Vinnie Mahajan) ਸੇਵਾਮੁਕਤ ਹੋ ਗਏ ਹਨ,ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ,ਉਹ ਵੀਰਵਾਰ ਨੂੰ …

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਹੋਏ ਸੇਵਾਮੁਕਤ Read More
In view of Lok Sabha Elections 2024, special checking being done daily by Flying Sq਼uad teams.

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਐਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ …

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਐਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ Read More

ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ …

ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ Read More

Transfer: ਪੰਜਾਬ ਦੇ 18 IAS ਅਤੇ 2 PCS ਦਾ ਤਬਾਦਲਾ- ਪੜ੍ਹੋਂ ਹੁਕਮਾਂ ਦੀ ਕਾਪੀ

Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ …

Transfer: ਪੰਜਾਬ ਦੇ 18 IAS ਅਤੇ 2 PCS ਦਾ ਤਬਾਦਲਾ- ਪੜ੍ਹੋਂ ਹੁਕਮਾਂ ਦੀ ਕਾਪੀ Read More

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਦੇ ਨਿਰਦੇਸ਼

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ …

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਦੇ ਨਿਰਦੇਸ਼ Read More

Big News:- ਭਾਰਤ ਸਰਕਾਰ ਨੇ ਵੀ ਕੈਨੇਡੀਅਨ ਡਿਪਲੋਮੈਂਟ ਨੂੰ ਕੱਢਿਆ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] ਨਵੀਂ ਦਿੱਲੀ:- ਕੈਨੇ਼ਡਾ ਸਰਕਾਰ ਦੇ ਭਾਰਤੀ ਡਿਪਲੋਮੈਂਟ ਨੂੰ ਕੱਢਣ ਦੀ ਕਾਰਵਾਈ ਤੋਂ ਬਾਅਦ ਕੁਝ ਸਮੇਂ ਬਾਅਦ ਹੀ ਭਾਰਤ ਸਰਕਾਰ ਨੇ ਵੀ ਡਿਪਲੋਮੈਂਟ ਨੂੰ …

Big News:- ਭਾਰਤ ਸਰਕਾਰ ਨੇ ਵੀ ਕੈਨੇਡੀਅਨ ਡਿਪਲੋਮੈਂਟ ਨੂੰ ਕੱਢਿਆ Read More

ਪੰਜਾਬ ਸਰਕਾਰ ਵੱਲੋਂ 12 IAS ਅਤੇ 1 IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।

ਪ੍ਰਸੋਨਲ ਵਿਭਾਗ, (ਆਈ.ਏ.ਐਸ. ਸਾਖਾ), ਪੰਜਾਬ ਸਰਕਾਰ ਵੱਲੋਂ ਅੱਜ 12 IAS ਅਤੇ 1 IFS ਅਧਿਕਾਰੀਆਂ ਦੇ ਵੱਖ-ਵੱਖ ਵਿਭਾਗਾਂ ਵਿੱਚ ਤਬਾਦਲੇ ਕੀਤੇ ਗਏ।

ਪੰਜਾਬ ਸਰਕਾਰ ਵੱਲੋਂ 12 IAS ਅਤੇ 1 IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। Read More