ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ ਮੇਲਾ 9, 10 ਅਤੇ 11 ਫਰਵਰੀ 2024 ਨੂੰ ਹੋਵੇਗਾ।

ਜ਼ਿਲ੍ਹਾ ਪ੍ਰਸ਼ਾਸਨ, ਬਠਿੰਡਾ ਵਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ …

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ ਮੇਲਾ 9, 10 ਅਤੇ 11 ਫਰਵਰੀ 2024 ਨੂੰ ਹੋਵੇਗਾ। Read More