Punjab Police Logo

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ …

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ Read More
Bhagwant Mann government will provide free coaching for UPSC and PCS to 1,000 students of government and private colleges
Punjab Police Logo

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ …

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ Read More
Punjab Police Logo

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰ, …

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ Read More
10th Military Literature Festival to be organized from November 13 to 15 with the support of Punjab Government: Mohinder Bhagat

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਚੰਡੀਗੜ੍ਹ, 4 ਨਵੰਬਰ: ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 13 ਤੋਂ 15 ਨਵੰਬਰ, 2026 ਤੱਕ ਚੰਡੀਗੜ੍ਹ ਦੇ ਸੈਕਟਰ 5 ਸਥਿਤ ਲੇਕ …

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ Read More
Speaker Sandhwan hands over ownership rights of property to residents of village Hari Naun under Punjab Government's 'Mera Ghar Mere Naam' scheme

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ‘ਮੇਰਾ ਘਰ …

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ Read More
Chief Minister Bhagwant Singh Mann announces Diwali gift for Punjab government employees and pensioners; Dearness Allowance hiked by three percent
Punjab Police Logo

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰ …

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ Read More
Punjab Police Logo

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 …

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ Read More
Punjab Police Logo

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਅੰਮ੍ਰਿਤਸਰ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ …

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ Read More