Punjab government's strong campaign against child marriage: Dr. Baljit Kaur

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ …

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ: ਡਾ. ਬਲਜੀਤ ਕੌਰ Read More
Punjab Police Logo
Punjab Police Logo
Punjab Police Logo

ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼

ਅਮਰਗੜ੍ਹ/ਮਾਲੇਰਕੋਟਲਾ, 18 ਅਕਤੂਬਰ:                  ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ …

ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼ Read More
Service and respect for the elderly is the main goal of the Punjab Government —— Dr. Baljit Kaur

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ / ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ-                 ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ …

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ Read More
Punjab Police Logo

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਸੁਨਾਮ, 18 ਅਕਤੂਬਰ:     ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ …

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ Read More
Due to the development-oriented thinking of the Punjab government, development works in Arni Wala are getting new momentum.

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

ਜਲਾਲਾਬਾਦ, 17 ਅਕਤੂਬਰ —  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸੇ ਤਰ੍ਹਾਂ ਨਗਰ ਪੰਚਾਇਤ ਵਿੱਚ 131.82 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਇੱਕ ਹੋਰ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ।ਇਸ ਤੋਂ ਇਲਾਵਾ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 3 ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲ ਸਕੇਗੀ।ਇਸ ਮੌਕੇ ਨਗਰ ਕੌਂਸਲ ਅਰਨੀਵਾਲਾ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਥਾਨਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੇ ਇਲਾਕੇ ਦੇ ਵਿਕਾਸ ਕਾਰਜਾਂ ਪ੍ਰਤੀ ਸਥਾਨਕ ਪੱਧਰ ’ਤੇ ਦਿਖਾਈ ਜਾ ਰਹੀ ਦਿਲਚਸਪੀ ਨੂੰ ਉਜਾਗਰ ਕੀਤਾ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨੁਮਾਇੰਦੇ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਦੀ ਨੀਤੀ ਨੂੰ ਸਰਕਾਰ ਦੇ ਵਿਕਾਸ ਏਜੰਡੇ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਅਜਿਹੇ ਪ੍ਰੋਜੈਕਟਾਂ ਰਾਹੀਂ ਜਿੱਥੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਦੀ ਹੈ, ਉੱਥੇ ਹੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਉਮੀਦ ਹੈ ਕਿ ਇਹ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸਰਕਾਰੀ ਫੰਡਾਂ ਨਾਲ ਹੋਣ ਵਾਲੇ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੋਕਾਂ ਤੱਕ ਜਲਦੀ ਪਹੁੰਚ ਸਕੇ ਅਤੇ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇ।    

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ Read More
Punjab Police Logo

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ …

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ Read More
Punjab Police Logo

ਚਿੱਟਾ ਪਾਰਟੀ ਨਾਲ ਮਿਲ ਕੇ ਪੰਜਾਬ ਵਿੱਚ ਫਿਰ ਨਸ਼ਾ ਵੇਚਣ ਦਾ ਸੁਪਨਾ ਛੱਡ ਦੇਵੇ ਭਾਜਪਾ- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 16 ਅਕਤੂਬਰ-         ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਖੁਲੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੇ ਕੇਂਦਰੀ …

ਚਿੱਟਾ ਪਾਰਟੀ ਨਾਲ ਮਿਲ ਕੇ ਪੰਜਾਬ ਵਿੱਚ ਫਿਰ ਨਸ਼ਾ ਵੇਚਣ ਦਾ ਸੁਪਨਾ ਛੱਡ ਦੇਵੇ ਭਾਜਪਾ- ਕੇਜਰੀਵਾਲ Read More
Punjab Police Logo