ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ
ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ …
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ Read More