Cabinet Minister ETO inaugurated development works worth more than 3 crore 25 lakh rupees in Amritsar district

ਕੈਬਨਿਟ ਮੰਤਰੀ ਈ.ਟੀ.ਓ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਖੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ …

ਕੈਬਨਿਟ ਮੰਤਰੀ ਈ.ਟੀ.ਓ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਖੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ Read More
Punjab Chief Minister Bhagwant Singh Mann holds meeting with the top brass of the punjab police to ensure free, fair and peaceful conduct of polls

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ …

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ Read More
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - Chief Minister Teerath Yatra Scheme Punjab

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ …

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ Read More

“ਆਪ ਦੀ ਸਰਕਾਰ ਆਪ ਦੇ ਦੁਆਰ” – 14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ …

“ਆਪ ਦੀ ਸਰਕਾਰ ਆਪ ਦੇ ਦੁਆਰ” – 14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ Read More
Vigilance Bureau Punjab logo

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ …

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More
Dr Jasbir Singh Aulakh Civil Surgeon

ਲੁਧਿਆਣਾ ਜ਼ਿਲ੍ਹੇ ਭਰ ‘ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ – ਡਾ. ਔਲਖ

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸਾ਼ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਦਾ ਵਿਸ਼ੇਸ ਪੰਦਰਵਾੜਾ ਮਨਾਇਆ ਜਾ ਰਿਹਾ ਹੈ। 14 ਤੋ 28 ਮਾਰਚ ਤੱਕ …

ਲੁਧਿਆਣਾ ਜ਼ਿਲ੍ਹੇ ਭਰ ‘ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ – ਡਾ. ਔਲਖ Read More
SARKAR VYAPAAR MILNI AT HOSHIARPUR

ਮੁੱਖ ਮੰਤਰੀ, ਪੰਜਾਬ ਵੱਲੋਂ ‘ਸਰਕਾਰ-ਵਪਾਰ ਮਿਲਣੀਆਂ’ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ …

ਮੁੱਖ ਮੰਤਰੀ, ਪੰਜਾਬ ਵੱਲੋਂ ‘ਸਰਕਾਰ-ਵਪਾਰ ਮਿਲਣੀਆਂ’ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਮੁਲਾਕਾਤ Read More
Punjab Power and Public Works Minister Harbhajan Singh ETO

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ …

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. Read More
The Punjab Vigilance Bureau (VB), during its ongoing campaign against corruption in the state, has apprehended Senior Assistant Subhdesh Kaur, posted at District Treasury Office, Amritsar for demanding and accepting a bribe of Rs 3000.

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ …

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Read More