ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਚੰਡੀਗੜ੍ਹ, 5 ਫਰਵਰੀ : ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ …

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ Read More

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਚੰਡੀਗੜ੍ਹ, 5 ਫਰਵਰੀ 2026 : ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ …

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ Read More

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਫਰਵਰੀ : ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ …

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ Read More

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ  ਵੱਡੀ ਤੇ ਨਵੇਕਲੀ …

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ Read More

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ …

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ Read More
Punjab Police got big success against drug traffickers

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਚੰਡੀਗੜ੍ਹ, 4 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ …

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ Read More

ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ

ਲੁਧਿਆਣਾ, 4 ਫਰਵਰੀ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ, ਸਮਾਜਿਕ ਸੁਰੱਖਿਆ ਅਤੇ …

ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ Read More

ਬਾਜ਼ ਅੱਖ ਐਂਟੀ-ਡਰੋਨ ਸਿਸਟਮ ਨੇ ਤਰਨਤਾਰਨ ‘ਚ 4 ਕਿੱਲੋ ਹੈਰੋਇਨ ਲਿਜਾ ਰਹੇ ਡਰੋਨ ਨੂੰ ਕੀਤਾ ਬੇਅਸਰ

ਚੰਡੀਗੜ੍ਹ/ਤਰਨਤਾਰਨ, 04 ਫਰਵਰੀ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਸਾਂਝੇ ਆਪ੍ਰੇਸ਼ਨ ‘ਚ ਸਰਹੱਦੀ ਚੌਕੀ ਕਾਲੀਆਂ ਦੇ ਨੇੜੇ ਖੇਤਾਂ ਤੋਂ 3.925 ਕਿੱਲੋ …

ਬਾਜ਼ ਅੱਖ ਐਂਟੀ-ਡਰੋਨ ਸਿਸਟਮ ਨੇ ਤਰਨਤਾਰਨ ‘ਚ 4 ਕਿੱਲੋ ਹੈਰੋਇਨ ਲਿਜਾ ਰਹੇ ਡਰੋਨ ਨੂੰ ਕੀਤਾ ਬੇਅਸਰ Read More

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ …

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ Read More