ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ …

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ Read More

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕੱਲ ਵੀਰਵਾਰ ਨੂੰ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। …

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ Read More
Vigilance Bureau Punjab

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ …

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ …

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ Read More

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਕੱਲ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ …

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ Read More

ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ

ਪੰਜਾਬ ਸਰਕਾਰ (Punjab Govt) ਵੱਲੋਂ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਵਿਭਾਗ ਨੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ …

ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ Read More
Vigilance Bureau Punjab

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ …

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲਾ ਸ਼ੁਰੂ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲੇ ਦਾ …

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲਾ ਸ਼ੁਰੂ Read More

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ …

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ Read More

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ …

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ Read More