Cabinet Minister Harjot Singh Bains inaugurated various development works including the Chief Minister's Playground built at a cost of Rs. 46 lakhs in village Gajpur Bela.
Cabinet Minister Mohinder Bhagat attended the wedding ceremony of six needy couples and blessed the newlyweds.

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਛੇ ਲੋੜਵੰਦ ਜੋੜਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਜਲੰਧਰ, 18 ਅਕਤੂਬਰ : ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ, ਮੇਨ ਬਾਜ਼ਾਰ ਬਸਤੀ ਗੁਜਾਂ ਅਤੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣ ਦੇ ਸਾਂਝੇ ਉਪਰਾਲੇ ਨਾਲ 18 ਅਕਤੂਬਰ ਨੂੰ ਛੇ ਲੋੜਵੰਦ ਜੋੜਿਆਂ …

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਛੇ ਲੋੜਵੰਦ ਜੋੜਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ Read More
Central Assembly constituency is being illuminated with street lights before Diwali: MLA Dr. Ajay Gupta

ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

ਅੰਮ੍ਰਿਤਸਰ, 18 ਅਕਤੂਬਰ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਵਿੱਚ ਗਲੀ ਸੂਰਜ ਵਾਲੀ, ਗਲੀ ਅੰਜੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ LED …

ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ Read More
Service and respect for the elderly is the main goal of the Punjab Government —— Dr. Baljit Kaur

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ / ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ-                 ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ …

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ Read More
MLA Jimpa inaugurated sewerage work in Om Nagar, Purhiran

ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 18 ਅਕਤੂਬਰ: ਸ਼ਹਿਰ ਦੇ ਵਾਰਡ ਨੰਬਰ 16 ਅਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ …

ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ Read More
Chief Minister Bhagwant Singh Mann launches new products of Sohna at ‘SIAL Paris 2026’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ: ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ …

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ Read More
On completion of two years, Chief Minister Naib Singh Saini enumerated achievements, made big claims from jobs to women empowerment

ਦੋ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਿਣਾਈਆਂ ਪ੍ਰਾਪਤੀਆਂ, ਨੌਕਰੀਆਂ ਤੋਂ ਲੈ ਕੇ ਮਹਿਲਾ ਸਸ਼ਕਤੀਕਰਨ ਤੱਕ ਵੱਡੇ ਦਾਅਵੇ

 ਹਰਿਆਣਾ ਵਿੱਚ ਸਰਕਾਰ ਦੇ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਅਤੇ ਕੰਮਕਾਜ …

ਦੋ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਿਣਾਈਆਂ ਪ੍ਰਾਪਤੀਆਂ, ਨੌਕਰੀਆਂ ਤੋਂ ਲੈ ਕੇ ਮਹਿਲਾ ਸਸ਼ਕਤੀਕਰਨ ਤੱਕ ਵੱਡੇ ਦਾਅਵੇ Read More
Due to the development-oriented thinking of the Punjab government, development works in Arni Wala are getting new momentum.

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

ਜਲਾਲਾਬਾਦ, 17 ਅਕਤੂਬਰ —  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸੇ ਤਰ੍ਹਾਂ ਨਗਰ ਪੰਚਾਇਤ ਵਿੱਚ 131.82 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਇੱਕ ਹੋਰ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ।ਇਸ ਤੋਂ ਇਲਾਵਾ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 3 ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲ ਸਕੇਗੀ।ਇਸ ਮੌਕੇ ਨਗਰ ਕੌਂਸਲ ਅਰਨੀਵਾਲਾ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਥਾਨਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੇ ਇਲਾਕੇ ਦੇ ਵਿਕਾਸ ਕਾਰਜਾਂ ਪ੍ਰਤੀ ਸਥਾਨਕ ਪੱਧਰ ’ਤੇ ਦਿਖਾਈ ਜਾ ਰਹੀ ਦਿਲਚਸਪੀ ਨੂੰ ਉਜਾਗਰ ਕੀਤਾ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨੁਮਾਇੰਦੇ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਦੀ ਨੀਤੀ ਨੂੰ ਸਰਕਾਰ ਦੇ ਵਿਕਾਸ ਏਜੰਡੇ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਅਜਿਹੇ ਪ੍ਰੋਜੈਕਟਾਂ ਰਾਹੀਂ ਜਿੱਥੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਦੀ ਹੈ, ਉੱਥੇ ਹੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਉਮੀਦ ਹੈ ਕਿ ਇਹ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸਰਕਾਰੀ ਫੰਡਾਂ ਨਾਲ ਹੋਣ ਵਾਲੇ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੋਕਾਂ ਤੱਕ ਜਲਦੀ ਪਹੁੰਚ ਸਕੇ ਅਤੇ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇ।    

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ Read More
Punjab Police Logo

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ …

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ Read More
Haryana Chief Minister Naib Singh Saini's foreign visits are currently the main topic of discussion in the state's political and economic circles.