Punjab Government ensured access of canal water to the tailings of Abohar and Balluana areas: Barinder Kumar Goyal

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 4 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ …

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ Read More
The central government has approved a major scheme to promote AI and data science in technical institutions of Jharkhand.

ਕੇਂਦਰ ਸਰਕਾਰ ਨੇ ਝਾਰਖੰਡ ਦੇ ਤਕਨੀਕੀ ਅਦਾਰਿਆਂ ਵਿੱਚ AI ਅਤੇ ਡਾਟਾ ਸਾਇੰਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਯੋਜਨਾ ਨੂੰ ਮਨਜ਼ੂਰੀ ਦਿੱਤੀ 

ਕੇਂਦਰ ਸਰਕਾਰ ਨੇ ਇੰਡੀਆ ਏ.ਆਈ. ਮਿਸ਼ਨ (IndiaAI Mission) ਦੇ ਤਹਿਤ ਝਾਰਖੰਡ ਦੇ ਤਕਨੀਕੀ ਅਦਾਰਿਆਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਅਤੇ ਡਾਟਾ ਸਾਇੰਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਯੋਜਨਾ ਨੂੰ ਮਨਜ਼ੂਰੀ …

ਕੇਂਦਰ ਸਰਕਾਰ ਨੇ ਝਾਰਖੰਡ ਦੇ ਤਕਨੀਕੀ ਅਦਾਰਿਆਂ ਵਿੱਚ AI ਅਤੇ ਡਾਟਾ ਸਾਇੰਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਯੋਜਨਾ ਨੂੰ ਮਨਜ਼ੂਰੀ ਦਿੱਤੀ  Read More
Constituency MLA Bharaj handed over appointment letters to five newly appointed Anganwadi workers

ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭਵਾਨੀਗੜ੍ਹ/ਸੰਗਰੂਰ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਲੋਕ …

ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ Read More
Chief Minister S. Bhagwant Singh Mann will hoist the national flag on the occasion of the state-level Independence Day function.

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਫ਼ਿਰੋਜ਼ਪੁਰ, 03 ਅਗਸਤ: ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ …

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ Read More
Election Commission issues public notice regarding new list of polling stations

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ

ਮਾਲੇਰਕੋਟਲਾ, 03 ਅਗਸਤ:                      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ Representation of the People Act, 1951 ਦੀ ਧਾਰਾ 25 ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਲਈ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਤਿਆਰ ਕੀਤੀ ਗਈ ਇਹ ਸੂਚੀ ਹੁਣ ਜਨਤਕ ਨਿਰੀਖਣ ਲਈ ਉਪਲਬਧ ਕਰਵਾ ਦਿੱਤੀ ਗਈ ਹੈ।                     ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਹੋਰ ਸੁਖਾਲੇ ਅਤੇ ਸੁਚਾਰੂ ਢੰਗ ਨਾਲ ਕਰਨ ਲਈ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧਾ ਕੇ 406 ਕਰ ਦਿੱਤੀ ਗਈ ਹੈ। ਇਸ ਤਹਿਤ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 201 ਤੋਂ ਵਧਾ ਕੇ 206 ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਵਿੱਚ 199 ਤੋਂ ਵਧਾ ਕੇ 200 ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਆਪਣੇ ਨੇੜੇ ਪੋਲਿੰਗ ਸਟੇਸ਼ਨ ਦੀ ਸਹੂਲਤ ਮਿਲੇਗੀ ਅਤੇ ਮਤਦਾਨ ਪ੍ਰਕਿਰਿਆ ਹੋਰ ਸੁਚਾਰੂ ਅਤੇ ਸੁਵਿਧਾਜਨਕ ਬਣੇਗੀ।                        ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਦਫ਼ਤਰਾਂ, ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ERO) ਅਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (AERO) ਦੇ ਦਫ਼ਤਰਾਂ ਵਿੱਚ ਜਨਤਕ ਨਿਰੀਖਣ ਲਈ ਉਪਲਬਧ ਹੈ। ਇਸ ਸਬੰਧੀ ਸਾਰੇ ਮਾਨਤਾ ਪ੍ਰਾਪਤ ਰਾਜਨੀਤਿਕ ਦਲਾਂ, ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।                     ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦੀ ਸੂਚੀ …

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ Read More
Tributes paid to the departed souls in the Punjab Vidhan Sabha under the leadership of Chief Minister Bhagwant Singh Mann

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ …

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ Read More
Punjab Government is celebrating the 650th birth anniversary of Guru Ravidas Ji with full devotion and spirit: Tarunpreet Singh Saund

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ …

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ Read More
Punjab government stands like a rock with Jain-Zee

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜਜੈਨ-ਜ਼ੀ (ਨੌਜਵਾਨ ਪੀੜ੍ਹੀ)     ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ …

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ Read More
Punjab government will organize a wide-scale performance of the play "Hamare Ram" in the state: Tarunpreet Singh Saund

ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਗਸਤ: ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ …

ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ Read More
Former BJP MP Brijbhushan Sharan Singh acquitted in sexual harassment case of female wrestlers

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ

  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ (Rouse Avenue Court) ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਸ਼ਵਨੀ ਪਨਵਾਰ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ …

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ Read More