Big News:- ਭਾਰਤ ਸਰਕਾਰ ਨੇ ਵੀ ਕੈਨੇਡੀਅਨ ਡਿਪਲੋਮੈਂਟ ਨੂੰ ਕੱਢਿਆ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] ਨਵੀਂ ਦਿੱਲੀ:- ਕੈਨੇ਼ਡਾ ਸਰਕਾਰ ਦੇ ਭਾਰਤੀ ਡਿਪਲੋਮੈਂਟ ਨੂੰ ਕੱਢਣ ਦੀ ਕਾਰਵਾਈ ਤੋਂ ਬਾਅਦ ਕੁਝ ਸਮੇਂ ਬਾਅਦ ਹੀ ਭਾਰਤ ਸਰਕਾਰ ਨੇ ਵੀ ਡਿਪਲੋਮੈਂਟ ਨੂੰ …

Big News:- ਭਾਰਤ ਸਰਕਾਰ ਨੇ ਵੀ ਕੈਨੇਡੀਅਨ ਡਿਪਲੋਮੈਂਟ ਨੂੰ ਕੱਢਿਆ Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੁਰਾਣੇ ਸੰਸਦ ਨੂੰ ‘ਸੰਵਿਧਾਨ ਸਦਨ’ ਦੇ ਨਾਮ ਨਾਲ ਜਾਣਿਆ …

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ Read More

ਮੁੱਖ ਸਕੱਤਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਚੰਡੀਗੜ੍ਹ ਵਿਖੇ …

ਮੁੱਖ ਸਕੱਤਰ ਨੂੰ ਸਦਮਾ, ਪਿਤਾ ਦਾ ਦੇਹਾਂਤ Read More

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ।  …

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ Read More

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ …

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ Read More

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ 

ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ …

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ  Read More

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ …

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ Read More

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ

ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ …

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ Read More

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ …

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ Read More

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ …

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ Read More