ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ
ਸ੍ਰੀ ਅਨੰਦਪੁਰ ਸਾਹਿਬ 26 ਅਗਸਤ: ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ …
ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ Read More