ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਠਿੰਡਾ, 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ …

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ …

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ Read More

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ …

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ Read More

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ …

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ Read More

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ …

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ Read More

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ …

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ Read More