District Election Officer-cum-Deputy Commissioner Mr. Ghansham Thori inspecting the counting centers, dispatch centers and strong rooms to be constructed at different places.
DC Sh Ghanshyam Thori
DC Sh Ghanshyam Thori
Right to business approval Amritsar

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ

ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ …

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ Read More

ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, …

ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ Read More
rangla Punjab mela

ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਕਾਰਪੋਰੇਸ਼ਨ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ। ਸ਼ਹਿਰ ਦੀ …

ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ Read More
Deputy Commissioner Mr. Ghansham Thori interacting with the representatives of Village Defense Committees.

ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ਤੇ ਰੱਖਣ ਤਿਰਛੀ ਨਜ਼ਰ – ਡਿਪਟੀ ਕਮਿਸ਼ਨਰ

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ …

ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ਤੇ ਰੱਖਣ ਤਿਰਛੀ ਨਜ਼ਰ – ਡਿਪਟੀ ਕਮਿਸ਼ਨਰ Read More
DC Sh Ghanshyam Thori

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ – ਡਿਪਟੀ ਕਮਿਸ਼ਨਰ, ਅੰਮ੍ਰਿਤਸਰ

ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ …

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ – ਡਿਪਟੀ ਕਮਿਸ਼ਨਰ, ਅੰਮ੍ਰਿਤਸਰ Read More
DC Sh Ghanshyam Thori

10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ (ਯੂ.ਡੀ.ਆਈ.ਡੀ. ਕਾਰਡ) ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ …

10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ Read More

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ  ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ …

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ Read More