ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ

ਬਰਨਾਲਾ, 13 ਜਨਵਰੀ : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾ ਅਤੇ ਪ੍ਰੋਜੈਕਟ ਜੀਵਨ ਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ …

ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ Read More

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ …

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ Read More

ਬਾਲ ਭਿੱਖਿਆ ਦੀ ਰੋਕਥਾਮ ਲਈ ਲੁਧਿਆਣਾ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ …

ਬਾਲ ਭਿੱਖਿਆ ਦੀ ਰੋਕਥਾਮ ਲਈ ਲੁਧਿਆਣਾ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ Read More
Bhikhiya Se Sikhiya Tak- Administration brainstorms with stakeholders to end child begging

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ

ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ। ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ …

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ Read More