‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ Read More