ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। …

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ Read More