ਇੰਗਲੈਂਡ ਖਿਲਾਫ ਦੂਜੇ ਵਨਡੇ ਲਈ ਕਟਕ ਪਹੁੰਚੀ ਟੀਮ ਇੰਡੀਆ

ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਦੂਜਾ ਵਨਡੇ ਮੈਚ 9 ਫਰਵਰੀ ਨੂੰ ਖੇਡਿਆ ਜਾਣਾ ਹੈ, ਜਿੱਥੇ ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਦੀ ਨਜ਼ਰ ਆਵੇਗੀ।

ਇਹ ਸੀਰੀਜ਼ ਆਈਸੀਸੀ ਪੁਰਸ਼ਾਂ ਦੀ ਚੈਂਪੀਅਨਜ਼ ਟਰਾਫੀ 2025 ਦੀ ਤਿਆਰੀ ਦਾ ਵਧੀਆ ਮੌਕਾ ਹੈ। ਭਾਰਤ

ਨੇ ਨਾਗਪੁਰ ‘ਚ ਪਹਿਲੇ ਵਨਡੇ ‘ਚ 4 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

Leave a Reply

Your email address will not be published. Required fields are marked *