ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

A total of 172 nomination papers have been received till date for the re-election of the Municipal Corporation.

ਚੰਡੀਗੜ੍ਹ, 18 ਨਵੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਭਾਵ ਅੱਜ 18.11.2026 ਨੂੰ ਕੁੱਲ 100 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਅਤੇ ਹੁਣ ਤੱਕ ਕੁੱਲ 172 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: 

ਹੋਰ ਖ਼ਬਰਾਂ :-  ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

Leave a Reply

Your email address will not be published. Required fields are marked *