ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ।
ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ।
ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।