ਪੰਜਾਬ ਵਿੱਚ ਟਰੈਕਟਰ ਸਟੰਟ ਤੇ ਪਾਬੰਦੀ- ਸੀ.ਐਮ. ਭਗਵੰਤ ਮਾਨ ਵੱਲੋਂ ਕੀਤਾ ਟਵੀਟ- ਪੜ੍ਹੋਂ ਪੂਰੀ ਖਬਰ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ।

ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ।

ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।

ਹੋਰ ਖ਼ਬਰਾਂ :-  ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

Leave a Reply

Your email address will not be published. Required fields are marked *