ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ। ਪ੍ਰਧਾਨ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਵਡੇਰੇ ਹਿੱਤ ਵਿੱਚ ਅਸਤੀਫਾ ਦੇ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਦੇ ਨੌਜਵਾਨ “ਕਿਸੇ  ਜਾਲ ਵਿੱਚ ਨਾ ਫਸਣ।”

ਸੀਜੇਪੀ ਅਤੇ ਦੇਸ਼ ਦੇ ਯੁਵਾਓ ਵੱਲੋਂ ਕਿਤੇ ਜਾ ਰਹੇ ਪ੍ਰਦਰਸ਼ਨ ਦੇ ਕਰਨ ਆਖਿਰਕਾਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਇਸਤੀਫ਼ਾ ਦੇ ਦਿੱਤਾ ਹੈ। ਇਹ ਸਾਰੇ ਦੇਸ਼ ਦੇ ਯੁਵਾਓ ਦੀ ਜੀਤ ਹੈ। ਇਸ ਬਾਰੇ ਸੀਜੇਪੀ ਨੇ ਟਵੀਟ ਕੀਤਾ:-

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਡੀਜ਼ਲ ‘ਤੇ VAT ‘ਚ ਵਾਧਾ

Leave a Reply

Your email address will not be published. Required fields are marked *