Big News:- ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

Advocate General of Punjab resigned- ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਨੋਦ ਘਈ ਨੇ ਮੰਗਲਵਾਰ ਸ਼ਾਮ ਨੂੰ ਹੀ ਆਪਣਾ ਅਸਤੀਫਾ ਸੌਂਪ ਦਿੱਤਾ ਸੀ।

ਘਈ ਦੇ ਅਸਤੀਫੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਪੰਜਾਬ ਸਰਕਾਰ ਨੂੰ ਹਾਈਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈਣਾ ਪਿਆ।

ਹੋਰ ਖ਼ਬਰਾਂ :-  ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

Leave a Reply

Your email address will not be published. Required fields are marked *