‘ਯੁੱਧ ਨਸ਼ਿਆਂ ਵਿਰੁੱਧ’ 358ਵੇਂ ਦਿਨ 1.9 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 1012 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5870 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 358ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 1012 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਦੇ ਨਾਲ ਸਿਰਫ਼ 358 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,811 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਹੋਰ ਖ਼ਬਰਾਂ :-  ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

Leave a Reply

Your email address will not be published. Required fields are marked *