“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ 375ਵੇਂ ਦਿਨ 96 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 375ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1244 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5970 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਨਾਲ 375 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,119 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (ਸ੍ਰੀ ਦਰਬਾਰ ਸਾਹਿਬ) ਨਤਮਸਤਕ ਹੋਏ ਰਾਜ ਕੁੰਦਰਾ

Leave a Reply

Your email address will not be published. Required fields are marked *