“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ 379ਵੇਂ ਦਿਨ 80 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 379ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 5 ਕਿਲੋ ਭੁੱਕੀ, 2457 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਦੇ ਨਾਲ ਸਿਰਫ 379 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,712 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

Leave a Reply

Your email address will not be published. Required fields are marked *