‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 360ਵੇਂ ਦਿਨ : 431 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 323 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4860 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 360ਵੇਂ ਦਿਨ ਵੀ ਜਾਰੀ ਰੱਖਦਿਆਂ   83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 323 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਦੇ ਨਾਲ ਸਿਰਫ 360 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51086 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ

Leave a Reply

Your email address will not be published. Required fields are marked *