‘ਯੁੱਧ ਨਸ਼ਿਆਂ ਵਿਰੁੱਧ’ ਨੂੰ 508ਵੇਂ ਦਿਨ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 299 ਨਸ਼ੀਲੀਆਂ ਗੋਲੀਆਂ ਅਤੇ 4600 ਰੁਪਏ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 508ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 299 ਨਸ਼ੀਲੀਆਂ ਗੋਲੀਆਂ ਅਤੇ 4600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਨਾਲ ਸਿਰਫ 508 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,372 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

Leave a Reply

Your email address will not be published. Required fields are marked *