ਗੈਂਗਸਟਰਾਂ ਤੇ ਵਾਰ ਲਗਾਤਾਰ 71ਵੇਂ ਦਿਨ ਵੀ ਜਾਰੀ; 87 ਗ੍ਰਿਫ਼ਤਾਰ

Punjab Police got big success against drug traffickers

ਪੁਲਿਸ ਟੀਮਾਂ ਨੇ ਲਗਾਤਾਰ 71ਵੇਂ ਦਿਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 483 ਛਾਪੇਮਾਰੀਆਂ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦੇ ਸਕਦੇ ਹਨ।

ਹੋਰ ਖ਼ਬਰਾਂ :-  ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

Leave a Reply

Your email address will not be published. Required fields are marked *