‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 98ਵੇਂ ਦਿਨ 5 ਹਥਿਆਰਾਂ ਸਮੇਤ 251 ਵਿਅਕਤੀਆਂ ਦੀ ਗ੍ਰਿਫ਼ਤਾਰੀਆਂ

Punjab Police got big success against drug traffickers

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 98ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 251 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,771 ਹੋ ਗਈਆਂ।

ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 57 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਬਿਹਾਰ ਚੋਣਾਂ: 'ਆਪ' ਨੇ 48 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ

Leave a Reply

Your email address will not be published. Required fields are marked *