ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ।

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।

ਹੋਰ ਖ਼ਬਰਾਂ :-  ਆਰ.ਜੀ ਕਰ ਮਾਮਲੇ 'ਚ ਸੰਜੇ ਰਾਏ ਨੂੰ ਉਮਰ ਕੈਦ ਅਦਾਲਤ ਨੇ ਰਾਜ ਨੂੰ ਪੀੜਤ ਦੇ ਰਿਸ਼ਤੇਦਾਰਾਂ ਨੂੰ 17 ਲੱਖ ਰੁਪਏ ਦੇਣ ਲਈ ਕਿਹਾ

Leave a Reply

Your email address will not be published. Required fields are marked *