ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ।

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।

ਹੋਰ ਖ਼ਬਰਾਂ :-  ਪਸ਼ੂ ਪਾਲਣ ਵਿਭਾਗ ਵੱਲੋਂ ਸ੍ਰੀ ਬਾਲ ਗੋਪਾਲ ਗਊਸ਼ਾਲਾ ਤੋਂ ਬਠਿੰਡਾ ਜ਼ਿਲ੍ਹੇ ਵਿਖੇ ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ

Leave a Reply

Your email address will not be published. Required fields are marked *