ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

Water

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

Leave a Reply

Your email address will not be published. Required fields are marked *