ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ,ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਸੂਬੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਹੋਰ ਖ਼ਬਰਾਂ :-  12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Leave a Reply

Your email address will not be published. Required fields are marked *