ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ

ਸੀ.ਸੀ.ਟੀ.ਵੀ. ਵਿੱਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਖੂਨੀ ਝੜਪ

ਕਪੂਰਥਲਾ:- ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਅਰਦਾਸ ਸਮੇਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਰਦਾਸ ਸਮੇਂ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚ ਝਗੜਾ ਹੋ ਗਿਆ, ਜਿਸ ਵਿਚ ਉਨ੍ਹਾਂ ਨੇ ਕਿਰਪਾਨਾਂ ਨਾਲ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।  

ਹੋਰ ਖ਼ਬਰਾਂ :-  'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

Leave a Reply

Your email address will not be published. Required fields are marked *