ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੇ ਨੇਤਾ ਹੇਮੰਤ ਸੋਰੇਨ (Hemant Soren) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ (Supreme Court) ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਹੇਮੰਤ ਸੋਰੇਨ ਦੇ ਵਕੀਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ ਸੋਰੇਨ ਇਸ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਨਹੀਂ ਕਰ ਸਕਣਗੇ। ਸੋਰੇਨ ਨੂੰ ਈਡੀ (ED) ਨੇ ਇਸ ਸਾਲ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ।

ਹੋਰ ਖ਼ਬਰਾਂ :-  ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ

Leave a Reply

Your email address will not be published. Required fields are marked *