ਹੈਰੀ ਚੱਠਾ ਗੈਂਗ ਨਾਲ ਬਟਾਲਾ ‘ਚ ਪੁਲਿਸ ਦੀ ਮੁੱਠਭੇੜ: ਹਥਿਆਰਾਂ ਸਣੇ 7 ਬਦਮਾਸ਼ ਕੀਤੇ ਕਾਬੂ

ਪੰਜਾਬ ਦੇ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਵਿੱਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਵਿੱਚ

ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਜੋ ਵਿਦੇਸ਼ ਵਿਚ ਬੈਠ ਕੇ ਉਸ ਦੇ ਕਹਿਣ ‘ਤੇ ਫਿਰੌਤੀ ਵਸੂਲਦਾ ਸੀ।

ਹੋਰ ਖ਼ਬਰਾਂ :-  ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

Leave a Reply

Your email address will not be published. Required fields are marked *